ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡਿਫਰੈਂਟ ਕਾਨਮੈਂਟ ਸਕੂਲ ਘੁੱਦਾ ਵਿਖੇ ਕ੍ਰਿਸਮਿਸ ਦਾ ਤਿਉਹਾਰ ਨੰਨੇ ਮੰਨੇ ਬੱਚਿਆ ਵਲੋਂ ਬਹੁਤ ਹੀ
ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਸਟਾਫ਼ ਵਲੋਂ ਬੱਚਿਆਂ ਤੋਂ ਕੇਕ ਕਟਵਾਇਆ ਗਿਆ ਅਤੇ ਵਧਾਈਆਂ ਦਾ ਆਦਾਨ ਪ੍ਰਦਾਨ ਕਰਦਿਆਂ ਕ੍ਰਿਸਮਿਸ ਦੇ ਗੀਤ ਗਾਏ ਗਏ।ਸਕੂਲ ਕਮੇਟੀ ਦੇ ਚੇਅਰਮੈਨ ਐਮ.ਕੇ ਮੰਨਾ ਨੇ ਬੱਚਿਆਂ ਨੂੰ ਕ੍ਰਿਸਮਿਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਂਟਾ ਕਲਾਜ਼ ਦੇ ਇਤਿਹਾਸ ਬਾਰੇ ਦੱਸਿਆ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਕੋ-ਆਰਡੀਨੇਟਰ ਮੈਡਮ ਵੀਨੂੰ ਗੋਇਲ ਨੇ ਕਿਹਾ ਕਿ ਇਹ ਤਿਉਹਾਰ ਜੀਸ਼ਸ ਕਰਾਇਸਟ ਦੇ ਜਨਮ ਦਿਨ ਵਜੋਂ ਮਨਾਇਆ ਜਾਂਦਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media