ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕ. ਸਕੂਲ ਦੀ ਸੀਨੀਅਰ ਪੰਜਾਬੀ ਟੀਚਰ ਸ੍ਰੀਮਤੀ ਅਰਵਿੰਦਰ ਕੌਰ ਦੀ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਅਰਵਿੰਦਰ ਕੋਰ ਨੂੰ ਸੇਵਾ ਮੁਕਤੀ ਹੋਣ `ਤੇ ਵਧਾਈ ਦਿੱਤੀ ਅਤੇ ਉਹਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੋਕੇ ਸਕੂਲ ਸਟਾਫ ਵੀ ਮੌਜੂਦ ਸੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media