ਸਮਰਾਲਾ, 24 ਦਸੰਬਰ (ਪੰਜਾਬ ਪੋਸਟ- ਕੰਗ) – ਸਮਰਾਲਾ ਤਹਿਸੀਲ ਵਿੱਚ ਬਤੌਰ ਸੇਵਾਦਾਰ ਵਜੋਂ ਡਿਊਟੀ `ਤੇ ਤਾਇਨਾਤ ਰਹੇ ਜਸਵੀਰ ਸਿੰਘ ਜੱਸੀ ਬੌਂਦਲੀ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ, ਨਮਿਤ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਬੌਂਦਲੀ ਦੇ ਗੁਰਦੁਆਰਾ ਰਵਿਦਾਸ ਭਗਤ ਵਿਖੇ ਪਾਏ ਗਏ।ਅਰਦਾਸ ਵਿੱਚ ਤਹਿਸੀਲਦਾਰ ਸਮਰਾਲਾ, ਐਸ.ਡੀ.ਐਮ ਸਮਰਾਲਾ ਅਤੇ ਤਹਿਸੀਲ ਦੇ ਸਮੂਹ ਸਟਾਫ, ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ `ਚ ਰਿਸ਼ਤੇਦਾਰਾਂ ਤੇ ਸਬੰਧੀਆਂ ਨੇ ਸ਼ਮੂਲੀਅਤ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media