Thursday, March 19, 2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ

PPN2412201808ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਅਤੇ  ਉਨ੍ਹਾਂ ਦੇ ਧਰਮ ਪਤਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਜਿਲ੍ਹਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ, ਸੋ੍ਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply