Saturday, August 29, 2026

ਕਰਾਈਸਟ ਚਰਚ ਕੈਥੇਡਰਲ ਵਿਖੇ ਸ਼ਰਧਾ ਸਹਿਤ ਮਨਾਇਆ ਕ੍ਰਿਸਮਸ ਦਾ ਤਿਓਹਾਰ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਰਾਮ ਬਾਗ ਸਥਿਤ ਕਰਾਈਸਟ ਚਰਚ ਕੈਥੇਡਰਲ ਵਿਖੇ ਰੈਵਰ ਵਿਜੇ ਕੁਮਾਰ ਦੀ PUNJ2512201813ਅਗਵਾਈ `ਚ ਕ੍ਰਿਸਮਸ ਦਾ ਤਿਓਹਾਰ ਸ਼ਰਧਾ ਸਹਿਤ ਮਨਾਇਆ ਗਿਆ।ਇਸ ਮੌਕੇ ਪੁੱਜੀਆਂ ਅਹਿਮ ਸ਼ਖਸ਼ੀਅਤਾਂ ਵਿੱਚ ਡਾਇਸਸ ਆਫ ਅੰਮ੍ਰਿਤਸਰ ਬਿਸ਼ਪ ਪੀ.ਕੇ ਸਾਮੰਤਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਸ਼ਾਮਲ ਸਨ।ਪਾਸਟਰ ਸਮਿਥ ਅਤੇ ਮੈਡਮ ਕਵਿਤਾ ਵੀ ਚਰਚ ਵਿੱਚ ਹੋਈ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਸ਼ਮੂਲੀਅਤ ਕੀਤੀ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply