Friday, July 17, 2026

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੇਖਿਆ ਪਾਰਟੀਸ਼ਨ ਮਿਊਜ਼ੀਅਮ

PPN2612201828ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਆਪਣੀ ਧਰਮ ਪਤਨੀ  ਸਮੇਤ ਪਾਰਟੀਸ਼ਨ ਮਿਊਜ਼ਿਅਮ ਟਾਊਨ ਹਾਲ ਵਿਖੇ ਗਏ।ਜਿਥੇ ਉਨਾਂ ਨੇ ਪਾਰਟੀਸ਼ਨ ਮਿਊਜਿਅਮ ਨੂੰ ਦੇਖਿਆ ਅਤੇ ਇਸ ਸਬੰਧੀ ਜਾਣਕਾਰੀ ਵੀ ਲਈ।ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply