ਭੀਖੀ/ਮਾਨਸਾ 29 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਚੋਣ ਡਿਊਟੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨਾਲ ਐਸ.ਐਸ.ਪੀ ਮਾਨਸਾ ਵਲੋਂ ਮੀਟਿੰਗ ਕੀਤੀ ਗਈ।ਜਿਸ ਵਿੱਚ ਐਸ.ਐਸ.ਪੀ ਨੇ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੀ ਡਿਉਟੀ ਪੁਰੀ ਤਨਦੇਹੀ ਨਾਲ ਕਰਨ ਤਾਂ ਜੋ ਲੋਕ ਬਿਨਾਂ ਕਿਸੇ ਡਰ ਤੋਂ ਵੋਟ ਪਾ ਸਕਣ।ਉਹਨਾਂ ਕਰਮਚਾਰੀਆਂ ਨੂੰ ਆਪਣੀ ਡਿਊਟੀ ਨਿਰਪੱਖਤਾ ਨਾਲ ਕਰਨ ਦੀ ਹਦਾਇਤ ਕੀਤੀ।ਮਨਧੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media