ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਪਿੰਡ ਬਾਦਲ `ਚ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਸਮੱਰਥਕ ਉਮੀਦਵਾਰ ਨੂੰ ਕਾਂਗਰਸ ਨੇ ਹਰਾ ਦਿੱਤਾ ਹੈ।ਕਾਂਗਰਸੀ ਉਮੀਦਵਾਰ ਜਬਰਜੰਗ ਸਿੰਘ ਨੇ ਸਰਪੰਚੀ ਦੀ ਚੋਣ `ਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media