Monday, July 6, 2026

ਸੁਖਪਾਲ ਖਹਿਰਾ ਦੀ ਭਰਜਾਈ ਸਰਪੰਚੀ ਚੋਣ ਹਾਰੀ

Election Votesਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਨਵੀ ਪਾਰਟੀ ਬਣਾਉਣ ਦਾ ਦਾਅਵਾ ਕਰ ਰਹੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਉਸ ਸਮੇਂ ਝਟਕਾ ਲੱਗਾ ਜਦ ਜੱਦੀ ਪਿੰਡ ਤੋਂ ਉਨਾਂ ਦੀ ਭਰਜਾਈ ਸਰਪੰਚੀ ਦੀ ਚੋਣ ਹਾਰ ਗਈ।
 

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply