Tuesday, September 1, 2026

ਗਾਇਕ ਸਿੱਧੂ ਮੂਸੇਵਾਲ ਦੀ ਮਾਤਾ ਚਰਨ ਕੌਰ ਨੇ ਜਿੱਤੀ ਪੰਚਾਇਤੀ ਚੋਣ

votesਮਾਨਸਾ/ ਭੀਖੀ, 30 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਆਪਣੀ ਗਾਇਕੀ ਨਾਲ ਚਰਚਾ ਵਿੱਚ ਚੱਲ ਰਹੇ ਮਾਨਸਾ ਜਿਲੇ ਦੇ ਪਿੰਡ ਮੂਸੇ ਦਾ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਸਰਪੰਚੀ ਦੀ ਚੋਣ ਜਿੱਤ ਲਈ ਹੈ। ਜਿਕਰਯੌਗ ਹੈ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਮਾਤਾ ਦੀ ਚੋਣ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਚੋਣ ਪ੍ਰਚਾਰ ਕੀਤਾ ਅਤੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਵੀ ਕੀਤਾ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply