Tuesday, September 1, 2026

ਨੂੰਹ ਨੇ ਸੱਸ ਨੂੰ ਹਰਾ ਕੇ ਜਿੱਤੀ ਸਰਪੰਚੀ ਚੋਣ

Votes1ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਜਲੰਧਰ ਦੇ ਪਿੰਡ ਬੇਗਮਪੁਰਾ `ਚ ਪੰਚਾਇਤੀ ਚੋਣਾਂ  `ਚ ਗਰੈਜੂਏਟ ਨੂੰਹ ਕਮਲਜੀਤ ਕੌਰ ਨੇ ਸੱਸ ਵਿਮਲਾ ਦੇਵੀ ਨੂੰ ਹਰਾ ਕੇ ਸਰਪੰਚੀ ਦੀ ਚੋਣ ਜਿੱਤ ਲਈ ਹੈ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply