ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ
ਕਾਨਫਰੰਸ ਦੌਰਾਨ ਪਤਰਕਾਰਾਂ ਦੇ ਪੁੱਛੇ ਸਵਾਲ ਦੇ ਜਵਾਬ ’ਚ ਕਿਹਾ ਕਿ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਸਜਨ ਕੁਮਾਰ ਨੂੰ ਸੱਚ ਵਿਚ ਪਛਤਾਵਾ ਹੈ ਤਾਂ ਗਾਂਧੀ ਪਰਿਵਾਰ ਦਾ ਸੱਚ ਸਾਹਮਣੇ ਲਿਆਵੇ ਕਿ ਕਿਵੇ ਰਾਜੀਵ ਗਾਂਧੀ ਨੇ ਸਿੱਖ ਕਤਲੇਆਮ ਲਈ ਯੌਜਨਾ ਬਣਾਈ ਅਤੇ ਕਿਸ-ਕਿਸ ਨੇ ਕਿਵੇਂ ਅੰਜਾਮ ਦਿਤਾ।ਉਹਨਾਂ ਕਿਹਾ ਕਿ ਰਾਹੁਲ ਗਾਂਧੀ ਕਤਲੇਆਮ ਦੇ ਪੀੜਤਾਂ ਲਈ ਵਾਕਿਆ ਹੀ ਕੁੱਝ ਕਰਨਾ ਚਾਹੁੰਦੇ ਹਨ ਤਾਂ ਉਹ ਕਮਲ ਨਾਥ, ਜਗਦੀਸ਼ ਟਾਈਟਲਰ ਵਰਗਿਆਂ ਨੁੰ ਜੇਲ ਪਹੁੰਚਾਉਣ ’ਚ ਕਾਨੂਨ ਅਤੇ ਨਿਆਂ ਦਾ ਸਾਥ ਦੇਵੇ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media