ਅੰਮ੍ਰਿਤਸਰ, 2 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ
ਉਹ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਬਹੁਤ ਸਤਿਕਾਰ ਕਰਦੇ ਹਨ।ਉਨਾਂ ਕਿਹਾ ਕਿ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨੂੰ ਛੱਡ ਕੇ ਬਾਕੀ ਦੇ ਪ੍ਰਧਾਨ ਮੰਤਰੀਆਂ ਨੇ ਆਪੋ ਆਪਣੇ ਕਾਰਜਕਾਲ ਦੌਰਾਨ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਹਿਮ ਯੌਗਦਾਨ ਪਾਇਆ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media