Tuesday, November 24, 2026

ਸੀਤ ਲਹਿਰ ਦੇ ਚੱਲਦਿਆਂ ਸਮਾਂ ਬਦਲਿਆ – ਹੁਣ 10 ਵਜੇ ਖੁੱਲਣਗੇ ਸਾਰੇ ਸਕੂਲ

Apneet Riatਭੀਖੀ, 3 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਦੇ ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਸੀਤ ਲਹਿਰ ਨਾਲ ਵਧੀ ਠੰਢ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸਕੂਲਾਂ ਦੇ ਖੁੱਲਣ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ 10 ਵਜੇ ਕਰ ਦਿੱਤਾ ਗਿਆ ਹੈ।ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply