ਪਠਾਨਕੋਟ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਵਿਖੇ ਕਰਵਾਈ ਗਈ ਰੈਲੀ ਵਿੱਚ ਸ਼ਾਮਲ ਹੋਣ ਲਈ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪਠਾਨਕੋਟ ਸਥਿਤ ਏਅਰ ਫੋਰਸ ਸਟੇਸਨ ਵਿਖੇ ਪਹੁੰਚੇ।ਜਿਸ ਮਗਰੋਂ ਹੈਲੀਕਾਪਟਰ ਰਾਹੀ ਏਅਰ ਫੋਰਸ ਸਟੇਸਨ ਪਠਾਨਕੋਟ ਆਉਣ `ਤੇ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਤੇ ਐਸ.ਐਸ.ਪੀ ਪਠਾਨਕੋਟ ਵੀ.ਐਸ ਸੋਨੀ ਨੇ ਉਨਾਂ ਦਾ ਸਵਾਗਤ ਕੀਤਾ। ਇਥੋਂ ਉਹ ਹਵਾਈ ਜਹਾਜ ਰਾਹੀ ਵਾਪਿਸ ਦਿੱਲੀ ਚਲੇ ਗਏ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media