Tuesday, November 24, 2026

ਪਿੰਡਾਂ ਦੇ ਵਿਕਾਸ ਲਈ ਸਰਪੰਚ ਬਣੀਆਂ ਨਛੱਤਰ ਕੌਰ ਹਿੰਮਤਾਨਾ ਤੇ ਅਮਰਜੀਤ ਕੌਰ ਧੰਨੋਂ

PUNJ0701201908ਸੰਦੌੜ, 7 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਗ੍ਰਾਮ ਪੰਚਾਇਤ ਚੋਣਾਂ ਦੇ ਵਿੱਚ ਪਿੰਡ ਪਹਿਲੀ ਵਾਰ ਔਰਤਾਂ ਨੂੰ ਮਿਲੇ ਵੱਧ ਰਾਖਵੇਂਕਰਨ ਕਰਕੇ ਬਹੁਤ ਸਾਰੀਆਂ ਬੀਬੀਆਂ ਪਿੰਡਾਂ ਦੀਆਂ ਸਰਪੰਚ ਚੁਣੀਆਂ ਗਈਆਂ ਹਨ।ਇਸੇ ਤਰ੍ਹਾਂ ਹੀ ਹਿੰਮਤਾਨਾ ਵਿਖੇ ਬੀਬੀ ਨਛੱਤਰ ਕੌਰ ਅਤੇ ਪਿੰਡ ਧੰਨੋਂ ਵਿਖੇ ਬੀਬੀ ਅਮਰਜੀਤ ਕੌਰ ਸਰਪੰਚ ਚੁਣੇ ਗਏ ਹਨ।ਉਹਨਾਂ ਕਿਹਾ ਕਿ ਉਹ ਜਿੱਥੇ ਪਿੰਡ ਦੇ ਵਿਕਾਸ ਲਈ ਸਖਤ ਮਿਹਨਤ ਕਰਨਗੇ ਉਥੇ ਔਰਤ ਜਾਤੀ ਦੇ ਮਾਣ ਸਨਮਾਨ ਦੇ ਵਾਧੇ ਲਈ ਯਤਨਸੀਲ ਰਹਿਣਗੇ, ਕਿਉਂਕਿ ਪਿੰਡ ਦਾ ਸਰਵਪੱਖੀ ਵਿਕਾਸ ਹੀ ਸਾਡਾ ਨਿਸ਼ਾਨਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply