Sunday, March 15, 2026

ਬਿਮਲਾ ਵੰਤੀ ਨਮਿਤ ਅੰਤਿਮ ਅਰਦਾਸ 9 ਜਨਵਰੀ ਦਿਨ ਬੁੱਧਵਾਰ ਨੂੰ

PUNJ0701201917ਜੰਡਿਆਲਾ ਗੁਰੂ, 7 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬੀਤੀ ਦਿਨੀ ਸਥਾਨਕ ਪੱਤਰਕਾਰ ਪਿੰਕੂ ਆਨੰਦ ਦੀ ਦਾਦੀ ਬਿਮਲਾ ਵੰਤੀ ਦਾ ਅਚਾਨਕ ਦਿਹਾਂਤ ਹੋ ਗਿਆ।ਉਹਨਾਂ ਦੀ ਆਤਮਿਕ ਸਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ 9 ਜਨਵਰੀ ਦਿਨ ਬੁੱਧਵਾਰ ਨੂੰ ਦੁਪਹਿਰ 1.00 ਤੋ 2.00 ਵਜੇ ਸ਼ਹਿਰ ਦੇ ਮੰਦਿਰ ਭੱਦਰਕਾਲੀ ਵਿਖੇ ਹੋਵੇਗੀ।
 

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply