ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ 11 ਜਨਵਰੀ ਸ਼ਾਮ ਨੂੰ 4.00 ਵਜੇ ਲੋਹੜੀ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ ਜਾਵੇਗਾ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਸਮੂਹ ਲੇਖਕਾਂ, ਬੁਧੀਜਵੀਆਂ, ਕਲਾਕਾਰਾਂ ਅਤੇ ਅਦੀਬਾਂ ਨੂੰ ਸ਼ਮੂਲੀਅਤ ਕਰਨ ਦਾ ਹਾਰਦਿਕ ਸੱਦਾ ਹੈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media