Tuesday, August 4, 2026

ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜਨਮ ਦਿਨ `ਤੇ ਪਰਿਵਾਰ ਅਤੇ ਸਮਰਥਕਾਂ ਨੇ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਡ ਅਤੇ ਨੌਜਵਾਨ ਭਲਾਈ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜਨਮ ਦਿਨ ਮੌਕੇ ਉਨ੍ਹਾਂ ਦੇ Rana Gumeet Sodhiਪਰਿਵਾਰਕ ਮੈਂਬਰਾਂ, ਸਮੱਰਥਕਾਂ ਅਤੇ ਪ੍ਰਸ਼ੰਸਕਾਂ ਨੇ ਉਨਾਂ ਨੂੰ ਵਧਾਈਆਂ ਦਿੱਤੀਆਂ।ਇਸ ਸਮੇਂ ਉਨਾਂ ਇੱਕ ਵੀਡਿਓ ਬਣਾ ਕੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ।ਰਾਣਾ ਸੋਢੀ ਦਾ ਜਨਮ ਦਿਨ 9 ਖੇਤਰਾਂ ਫਿਰੋਜਪੁਰ, ਫਿਰੋਜਪੁਰ ਦਿਹਾਤੀ, ਗੁਰੂਹਰਸਹਾਏ, ਜਲਾਲਾਬਾਦ, ਫਾਜਿਲਕਾ, ਅਬੋਹਰ, ਬੱਲੂਆਣਾ, ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ’ਚ ਮਨਾਇਆ ਗਿਆ।ਉਨ ਨੇ ਇਸ ਦਿਨ ਨੂੰ ਖਾਸ ਬਣਾਉਣ ਦੇ ਲਈ ਸਾਰਿਆਂ ਦਾ ਧੰਨਵਾਦ ਕੀਤਾ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply