Thursday, September 24, 2026

ਗ੍ਰੇਸ ਪਬਲਿਕ ਸਕੂਲ `ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

PUNJ1601201916ਜੰਡਿਆਲਾ ਗੁਰੂ, 16 ਜਨਵਰੀ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ `ਚ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਦਿਆਰਥੀਆਂ ਦੀਆਂ ਸਲਾਨਾ ਪੀ੍ਖਿਆਵਾਂ ਦੀ ਚ੍ਹੜਦੀਕਲਾ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਸਕੂਲ ਦੇ ਬੱਚਿਆਂ ਵਲੋਂ ਸ਼ਬਦ, ਕੀਰਤਨ ਵੀ ਗਾਇਨ ਕੀਤੇ ਗਏ।ਵਿਦਿਆਰਥੀਆਂ ਲਈ ਲੰਗਰ ਦਾ ਪ੍ਬੰਧ ਵੀ ਕੀਤਾ ਗਿਆ! ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਤੇ ਸਕੂਲ ਦਾ ਸਟਾਫ ਮੌਜੂਦ ਸੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply