Friday, September 25, 2026

ਚਾਹ-ਪਕੌੜਿਆਂ ਦਾ ਲੰਗਰ ਲਗਾਇਆ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੰਧੂ) – ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾ ਦੀ ਲੜੀ ਤਹਿਤ PUNJ1701201916ਅਟਾਰੀ ਮੇਨ ਬਜ਼ਾਰ ਵਿਖੇ ਦੁਕਾਨਦਾਰਾਂ ਕੰਵਲਜੀਤ ਸਿੰਘ, ਵਿਸ਼ਵ ਮਲਹੋਤਰਾ, ਅਵਤਾਰ ਸਿੰਘ, ਮਨਦੀਪ ਸਿੰਘ ਢਿੱਲੋਂ, ਮੁਖਵਿੰਦਰ ਸਿੰਘ, ਰਾਜਬੀਰ ਸਿੰਘ, ਤ੍ਰਿਲੋਕ ਸਿੰਘ, ਗੁਰਨਾਮ ਸਿੰਘ, ਹਰਦੀਪ ਸਿੰਘ, ਗੁਰਮੇਜ ਸਿੰਘ ਸਿਮਰਨ ਆਦਿ ਦੇ ਵੱਲੋਂ ਚਾਹ-ਪਕੌੜਿਆਂ ਦੇ ਅਤੁੱਟ ਲੰਗਰ ਵਰਤਾਉਣ ਤੋਂ ਇਲਾਵਾ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply