Sunday, June 14, 2026

26 ਜਨਵਰੀ ਨੂੰ ਵਾਈਸ ਚਾਂਸਲਰ ਕੌਮੀ ਝੰਡਾ ਲਹਿਰਾਉਣਗੇ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 26 ਜਨਵਰੀ ਨੂੰ ਵਾਈਸ ਚਾਂਸਲਰ ਪ੍ਰੋ. GNDU VC Prof. Jaspal S Sandhuਜਸਪਾਲ ਸਿੰਘ ਸੰਧੂ ਕੋਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਸਮਾਗਮ ਯੂਨੀਵਰਸਿਟੀ ਦੇ ਗੈਸਟ ਹਊਸ ਸਾਹਮਣੇ ਸਵੇਰੇ 9.30 ਵਜੇ ਸ਼ੁਰੂ ਹੋਵੇਗਾ।ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤੇ ਜਾਣਗੇ ਅਤੇ ਡੀਨ, ਅਕਾਦਮਿਕ ਮਾਮਲੇ ਆਏ ਹੋਏ ਮਹਿਮਾਨਾ ਦਾ ਸੁਆਗਤ ਕਰਨਗੇ।
 

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply