ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਥਾਣਾ ਬੀ-ਡਵੀਜਨ ਵਿਖੇ ਤਾਇਨਾਤ ਸਬ ਇੰਸਪੈਕਟਰ ਰਮਿੰਦਰਪਾਲ ਸਿੰਘ ਤਰੱਕੀ
ਮਿਲਣ `ਤੇ ਇੰਸਪੈਕਟਰ ਬਣ ਗਏ ਹਨ।ਉਨਾਂ ਨੂੰ ਸਟਾਰ ਲਗਾਉਣ ਦੀ ਰਸਮ ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਸੀ.ਪੀ ਇਸਵੈਸਟੀਗੇਸ਼ਨ ਜਗਮੋਹਨ ਸਿੰਘ (ਪੀ.ਪੀ.ਐਸ) ਨੇ ਅਦਾ ਕੀਤੀ।ਇਸ ਸਮੇਂ ਏ.ਸੀ.ਪੀ ਈਸਟ ਜਸਪ੍ਰੀਤ ਸਿੰਘ (ਪੀ.ਪੀ.ਐਸ) ਤੇ ਥਾਣਾ ਬੀ ਡਵੀਜਨ ਦੇ ਐਸ.ਐਚ.ਓ ਇੰਸਪੈਕਟਰ ਸੁਖਬੀਰ ਸਿੰਘ, ਮੁੱਖ ਮੁਨਸ਼ੀ ਧਰਮਪਾਲ, ਏ.ਐਸ.ਆਈ ਦਲਜੀਤ ਸਿੰਘ, ਏ.ਐਸ.ਆਈ ਪਰਮਿੰਦਰ ਸਿੰਘ, ਐਸ.ਆਈ ਕੰਵਲਜੀਤ ਸਿੰਘ, ਸਬ-ਇੰਸਪੈਕਟਰ ਮੈਡਮ ਮਨਦੀਪ ਕੌਰ ਅਤੇ ਪੁਲਿਸ ਚੋਂਕੀ ਨਿਊ ਸ਼ਹੀਦ ਊਧਮ ਸਿੰਘ ਦੇ ਇੰਚਾਰਜ ਸਬ ਇੰਸਪੈਕਟਰ ਭੁਪਿੰਦਰ ਸਿੰਘ, ਮੁੱਖ ਮੁਨਸ਼ੀ ਐਸ.ਸੀ ਸਰਬਜੀਤ ਸਿੰਘ ਆਦਿ ਹਾਜਰ ਸਨ।ਇੰਸਪੈਕਟਰ ਬਣੇ ਰਮਿੰਦਰਪਾਲ ਸਿੰਘ ਨੇ ਡੀ.ਸੀ.ਪੀ. ਜਗਮੋਹਨ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media