ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਲੋਹੜੀ ਦੀ ਰਾਤ ਮਾਮੂਲੀ ਤਕਰਾਰ ਉਪਰੰਤ ਝਗੜਾ ਵਧ ਜਾਣ `ਤੇ ਮਾਰੇ ਗਏ ਤੇਜ ਨਗਰ ਵਾਸੀ ਨੌਜਵਾਨ ਫੋਟੋਗ੍ਰਾਫਰ ਸਵ. ਕੰਵਲਜੀਤ ਸਿੰਘ ਨਮਿਤ ਅੰਤਿਮ ਅਰਦਾਸ 22 ਜਨਵਰੀ ਨੂੰ ਹੋਵੇਗੀ।ਮ੍ਰਿਤਕ ਕੰਵਲਜੀਤ ਸਿੰਘ ਦੇ ਪਿਤਾ ਮਨਜੀਤ ਸਿੰਘ ਅਨੁਸਾਰ 22 ਜਨਵਰੀ ਮੰਗਲਵਾਰ ਨੂੰ ਉਨਾਂ ਦੇ ਗ੍ਰਹਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁ. ਤੂਤ ਸਾਹਿਬ ਜਸਪਾਲ ਨਗਰ ਸੁਲਤਾਨਵਿੰਡ ਰੋਡ ਵਿਖੇ ਬਾਅਦ ਦੁਪਹਿਰ 1.00 ਤੋਂ 2.00 ਵਜੇ ਤੱਕ ਹੋਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media