ਭੀਖੀ/ ਮਾਨਸਾ, 22 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਪੂਨੇ (ਮਹਾਰਾਸ਼ਟਰ) ਵਿਖੇ ਖੇਲੋ ਇੰਡੀਆ ਗੇਮਜ਼ 10ਮੀਟਰ ਸ਼ੂਟਿੰਗ ਈਵੈਂਟ ਵਿੱਚ ਪ੍ਰਦੀਪ ਕੌਰ
ਦੋਦੜਾ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਮਗਾ ਪੰਜਾਬ ਦੀ ਝੋਲੀ ਪਾਇਆ ਹੈ।ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਪੱਧਰੀ ਪ੍ਰਾਪਤੀ ਕਰਕੇ ਇਤਿਹਾਸ ਸਿਰਜ ਦਿੱਤਾ ਹੈ।ਜਿਸ ਨਾਲ ਉਸ ਨੇ ਆਪਣੇ ਮਾਤਾ ਪਿਤਾ, ਡੀ.ਏ.ਵੀ ਮਾਡਲ ਸਕੂਲ, ਜ਼ਿਲ੍ਹਾ ਮਾਨਸਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਦਿੱਤਾ ਹੈ।ਪ੍ਰਿੰਸੀਪਲ ਨੇ ਸਕੂਲ ਮੈਨੇਜਮੈਂਟ ਵਲੋਂ ਵਿਦਿਆਰਥਣ ਪ੍ਰਦੀਪ ਕੌਰ ਦੋਦੜਾ ਨੂੰ 11000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media