Monday, September 21, 2026

ਜਿਲ੍ਹਾ ਮਾਨਸਾ ਦੀ ਮਾਨ ਮੈਡਮ ਜੋਸ਼ੀ ਨੂੰ ਮਿਲਿਆ ਰਾਸ਼ਟਰ ਪੱਧਰੀ ਦਾ ਸਨਮਾਨ

ਭੀਖੀ/ ਮਾਨਸਾ, 22 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਸਿੱਖਿਆ ਵਿਕਾਸ ਮੰਚ ਮਾਨਸਾ ਦੀ ਮੀਤ ਪ੍ਰਧਾਨ ਤੇ ਅੰਤਰਰਾਸ਼ਟਰੀ ਪੱਧਰ `ਤੇ ਸਿੱਖਿਆ ਦੇ PUNJ2201201904ਖੇਤਰ `ਚ ਅਹਿਮ ਯੋਗਦਾਨ ਪਾਉਣ ਵਾਲੀ ਇੱਕ ਵਿਲੱਖਣ ਸ਼ਖ਼ਸੀਅਤ ਮੈਡਮ ਯੋਗਿਤਾ ਜੋਸ਼ੀ ਨੂੰ ਅੰਤਰਾਸ਼ਟਰੀ ਕੌਂਸਲ ਫਾਰ ਟੀਚਰ ਐਜੂਕੇਸ਼ਨ ਨੂੰ ਕੇਰਲਾ ਵਿੱਚ ਰਾਸ਼ਟਰ ਪੱਧਰੀ ਸਨਮਾਨ ਦਿੱਤਾ ਗਿਆ ਹੈ।ਜ਼ਿਲ੍ਹਾ ਨਿਵਾਸੀਆਂ ਨੇ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਮੈਡਮ ਜੋਸ਼ੀ ਸਨਮਾਨ ਮਿਲਣ `ਤੇ ਵਧਾਈਆਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਪਣੇ ਗਿਆਨ ਦੇ ਪ੍ਰਕਾਸ਼ ਨਾਲ ਉਹ ਵਿਦਿਆਰਥੀ ਦੇ ਨਾਲ-ਨਾਲ ਸਮਾਜ ਨੂੰ ਰੋਸ਼ਨ ਕਰਦੇ ਰਹਿਣਗੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply