ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਲਾਈਨ ਅਫਸਰ ਵਜੋਂ ਤਾਇਨਾਤ ਸਬ ਇੰਸਪੈਕਟਰ ਦਲਜੀਤ ਕੁਮਾਰ ਤਰੱਕੀ
ਮਿਲਣ `ਤੇ ਇੰਸਪੈਕਟਰ ਬਣ ਗਏ ਹਨ।ਉਹਨਾਂ ਦੇ ਸਟਾਰ ਲਾਉਣ ਦੀ ਰਸਮ ਪੁਲਿਸ ਕਮਿਸ਼ਨਰ ਐਸ ਸ਼੍ਰੀ ਵਾਸਤਵਾ ਦੇ ਦਿਸ਼ਾ ਨਿਰੇਦਸ਼ਾਂ ਅਨੁਸਾਰ ਡੀ.ਸੀ.ਪੀ ਇੰਨਵੈਸਟੀਗੇਸ਼ਨ ਜਗਮੋਹਨ ਸਿੰਘ ਪੀ.ਪੀ.ਐਸ ਅਤੇ ਏ.ਡੀ.ਸੀ.ਪੀ ਹੈਡਕੁਆਟਰ ਗੌਰਵ ਤੁਰਾ ਨੇ ਅਦਾ ਕੀਤੀ। ਇਸ ਮੌਕੇ ਤੇ ਏ.ਡੀ.ਸੀ.ਪੀ ਇਨਵੈਸਟੀਗੇਸ਼ਨ ਹਰਜੀਤ ਸਿੰਘ ਧਾਰੀਵਾਲ ਤੋਂ ਇਲਾਵਾ ਸਮੂਹ ਸਟਾਫ ਹਾਜਰ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media