Wednesday, May 27, 2026

ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਬੀ.ਐਸ.ਐਫ ਜਵਾਨਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ

PUNJ2301201903ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਬੀ.ਐਸ.ਐਫ ਜਵਾਨਾਂ ਨਾਲ ਯਾਦਗਾਰੀ ਤਸਵੀਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ।ਇਸ ਮੌਕੇ ਬੀ.ਐਸ.ਐਫ ਦੇ ਡਾਇਰੈਕਟਰ ਜਨਰਲ ਰਜਨੀ ਕਾਂਤ ਮਿਸ਼ਰਾ, ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਤੇ ਭਾਜਪਾ ਪ੍ਰਦੇਸ਼ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਮੌਜੂਦ ਸਨ।
 
 

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply