Tuesday, November 24, 2026

ਸੀ-ਪਾਈਟ ਵਿਖੇ ਭਾਰਤੀ ਨੇਵੀ `ਚ ਸੇਲਰ ਦੀਆਂ ਆਸਾਮੀਆਂ ਵਾਸਤੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) –    ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ, ਥੇਹ ਕਾਂਜਲਾ, ਕਪੂਰਥਲਾ ਵਿਖੇ ਭਾਰਤੀ ਨੇਵੀ ਵਿਚ ਸੇਲਰ ਦੀਆਂ 3000 ਆਸਾਮੀਆਂ ਵਾਸਤੇ ਕੋਚਿੰਗ ਕਲਾਸਾਂ ਸ਼ੁਰੂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਦੇ ਜਿੰਨਾਂ ਨੌਜਵਾਨਾਂ ਨੇ ਨੇਵੀ ਵਿਚ ਭਰਤੀ ਹੋਣ ਲਈ ਇਸ ਆਸਾਮੀ ਵਾਸਤੇ ਆਨਲਾਈਨ ਅਪਲਾਈ ਕੀਤਾ ਹੈ, ਉਹ ਨੌਜਵਾਨ ਸੀ-ਪਾਈਟ, ਥੇਹ ਕਾਂਜਲਾ, ਕਪੂਰਥਲਾ ਵਿਖੇ ਲਿਖਤੀ ਅਤੇ ਸਰੀਰਕ ਟੈਸਟ ਦੀ ਤਿਆਰੀ ਦੀ ਮੁਫ਼ਤ ਕੋਚਿੰਗ ਲੈਣ ਲਈ ਪਹੁੰਚ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਫੋਨ ਨੰਬਰਾਂ 90563-35220 ’ਤੇ  ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply