Tuesday, November 24, 2026

ਪ੍ਰਧਾਨ ਮੰਤਰੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ `ਤੇ ਦਿੱਤੀ ਸ਼ਰਧਾਂਜਲੀ

ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ `ਤੇ ਸ਼ਰਧਾਂਜਲੀਆਂ Modiਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ,  `ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਹ ਇੱਕ ਮਹਾਰਥੀ ਸਨ, ਜਿਨ੍ਹਾਂ ਨੇ ਇਹ ਸੁਨਿਸ਼ਚਿਤ ਕਰਨ ਲਈ ਕਿ ਭਾਰਤ ਅਜ਼ਾਦ ਹੋਵੇ ਅਤੇ ਇੱਜ਼ਤ ਦੀ ਜ਼ਿੰਦਗੀ ਜੀਵੇ ਪ੍ਰਤੀ ਆਪਣੇ ਆਪ ਨੂੰ ਪ੍ਰਤੀਬੱਧ ਕੀਤਾ ਸੀ।ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਪੂਰਾ ਕਰਨ ਅਤੇ ਮਜ਼ਬੂਤ ਭਾਰਤ ਸਿਰਜਣ ਪ੍ਰਤੀ ਪ੍ਰਤੀਬੱਧ ਹਾਂ।’

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply