Tuesday, November 24, 2026

550 ਸਾਲਾ ਪਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਕੀਤਾ ਨਿੱਘਾ ਸਵਾਗਤ

PUNJ2501201907ਭੀਖੀ/ਮਾਨਸਾ, 25  ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸਵੇਰੇ 12.00 ਵਜੇ ਦੇ ਕਰੀਬ ਭੀਖੀ ਵਿਖੇ ਪੁੱਜਾ।ਨਗਰ ਨਗਰ ਕੀਰਤਨ ਦਾ ਭੀਖੀ ਵਿੱਚ ਪਹੁੰਚ `ਤੇ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply