ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਕਸ਼ਮੀਰੀਆਂ ਬਾਜ਼ਾਰ ਵਿੱਚ ਡੀ.ਪੀ ਇੰਟਰਪਾਇਜ਼ ਅਤੇ ਸਮੂਹ
ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਭਠੂਰੇ ਛੋਲਿਆਂ ਅਤੇ ਕੜਾਹ ਦਾ ਲੰਗਰ ਲਗਾਇਆ ਗਿਆ।ਇਸ ਮੋਕੇ ਦੀਪਕ ਭਾਟੀਆ, ਸੰਜੀਵ ਕੁਮਾਰ, ਜਸਪਾਲ ਸਿੰਘ, ਮੋਹਿਤ, ਪਵਨ ਕੁਮਾਰ ਧੀਰਜ ਕੁਮਾਰ ਆਦਿ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media