ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਵਿੱਚ ਗਣਤੰਤਰ ਦਿਵਸ ਬੜੀ ਹੀ
ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਬੱਚਿਆ ਵਲੋ ਗਣੰਤਤਰ ਦਿਵਸ ਨਾਲ ਸੰਬਧਿਤ ਕਵਿਤਾਵਾਂ ਪੜੀਆਂ ਗਈਆ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਬਾਰੇ ਜਾਣੂ ਕਰਵਾਇਆ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media