ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲਂੋ ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਵੋਟਰ ਦਿਵਸ ਮਨਾਇਆ ਗਿਆ।ਬੱਚਿਆਂ ਨੂੰ ਵੋਟ ਦੇ ਕਾਨੂੰਨੀ ਅਧਿਕਾਰਾਂ ਦੇ ਬਾਰੇ ਜਾਗਰੂਕ ਕੀਤਾ ਗਿਆ।ਇਸ ਸਮੇਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਿਯੁੱਕਤ ਕੀਤੇ ਗਏ ਪੈਰਾ ਲੀਗਲ ਵੰਲਟੀਅਰਾਂ ਦੀ ਹੋਈ ਮੀਟਿੰਗ ਵਿੱਚ ਵੋਟ ਦੇ ਹੱਕ ਦੀ ਵਰਤੋਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਸਹੁੰ ਚੁੱਕਾਈ ਗਈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media