ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਨਵੀਂ ਦਿੱਲੀ ਵਿਖੇ ਸਮਾਗਮ ਦੌਰਾਨ ਪਰੇਡ ਤੋਂ ਸਲਾਮੀ ਲੈਂਦੇ ਹੋਏ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਨਾਂ ਦੇ ਨਾਲ ਹਨ ਮੁੱਖ ਮਹਿਮਾਨ ਵਜੋਂ ਪਹੁੰਚੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਮਾਤਾਮੇਲਾ ਸਿਰਲ ਰਾਮਾਫੋਸਾ, ਉਪ ਰਾਸ਼ਟਰਪਤੀ ਐਮ.ਵੈਂਕਹੀਆ ਨਾਇਡੂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ।ਇਸ ਸਮੇਂ ਕੇਂਦਰੀ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ ਅਤੇ ਰੱਖਿਆ ਰਾਜ ਮੰਤਰੀ ਡਾ. ਸੁਭਾਸ਼ ਭਾਮਰੇ ਵੀ ਦਿਖਾਈ ਦੇ ਰਹੇ ਹਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media