ਬਠਿੰਡਾ, 4 ਸਤੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ)- ਗੁਲਜਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ ਨੂੰ ਦੁਬਾਰਾ ਸ਼੍ਰੋਮਣੀ ਅਕਾਲੀ ਦਲ (ਅਨੂਸੂਚਿਤ ਜਾਤੀਆ ਵਿੰਗ) ਦਾ ਕੌਮੀ ਪ੍ਰਧਾਨ ਬਣਨ ਤੇ ਜਿਲਾ ਬਠਿੰਡਾ ਦੇ ਸਮੂਹ ਐਸ ਸੀ ਦੀ ਜੱਥੇਬੰਦੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰੀ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।ਰਣੀਕੇ ਨੂੰ ਕੌਮੀ ਪ੍ਰਧਾਨ ਬਣਨ ਤੇ ਵਧਾਈਆਂ ਦਿੱਤੀਆਂ।ਇਸ ਸਮੇ ਦਰਸ਼ਨ ਸਿੰਘ ਕੋਟਫੱਤਾ ਐਮ ਐਲ ਏ ਬਠਿੰਡਾ ਦਿਹਾਤੀ ਅਤੇ ਜਿਲਾ ਪ੍ਰਧਾਨ ਐਸ ਸੀ ਟੇਕ ਸਿੰਘ ਖਾਲਸਾ ਕੌਮੀ ਜੱਥੇਬੰਦਕ ਸਕੱਤਰ, ਬਲਵਿੰਦਰ ਮੱਟੂ ਪ੍ਰੈਸ ਸਕੱਤਰ, ਰਘਬੀਰ ਸਿਘ ਬੰਗੀ ਤੋਂ ਇਲਾਵਾ ਹੋਰ ਵੀ ਜਿਲ੍ਹੇ ਨਾਲ ਸੰਬੰਧਤ ਅਹੁੱਦੇਦਾਰਾਂ ਅਤੇ ਮੈਂਬਰਾਂ ਵਲੋਂ ਨੇ ਵਧਾਈਆਂ ਦਿੱਤੀਆਂ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …