Saturday, June 27, 2026

ਚਰਨਜੀਤ ਸ਼ਰਮਾ ਫਰੀਦਕੋਟ ਵਿਖੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼- 4 ਫਰਵਰੀ ਤੱਕ ਮਿਲ਼ਿਆ ਪੁਲਿਸ ਰਿਮਾਂਡ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਬਹਿਬਲ ਕਲਾਂ ਅਤੇ ਕੋਟਕਪੁਰਾ ਵਿਖੈ ਹੋਈ ਗੋਲੀਬਾਰੀ ਦੇ ਮਾਮਲੇ `ਚ ਐਸ.ਆਈ.ਟੀ ਵਲੋਂ ਅੱਜ Charnjit Sharmaਹੁਸ਼ਿਆਰਪਰ ਤੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਦੇਰ ਰਾਤ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ।ਚਰਨਜੀਤ ਸ਼ਰਮਾ ਨੂੰ ਰਾਤ ਤਕਰੀਬਨ 10.15 `ਤੇ ਡਿਊਟੀ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਰਿਹਾਇਸ਼ `ਤੇ ਸਖਤ ਸੁਰੱਖਿਆ ਪ੍ਰਬੰਧਾ ਹੇਠ ਪੇਸ਼ ਕੀਤਾ ਗਿਆ।ਮਾਨਯੋਗ ਡਿਊਟੀ ਮੈਜਿਸਟ੍ਰੇਟ ਵਲੌਂ ਐਸ.ਆਈ.ਟੀ ਨੂੰ  ਚਰਨਜੀਤ ਸ਼ਰਮਾ ਦਾ 4 ਫਰਵਰੀ ਤੱਕ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply