Thursday, March 19, 2026

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ 202 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ

PUNJ2701201902ਅੰਮ੍ਰਿਤਸਰ, 27 ਜਨਵਰੀ  (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਅੰਮ੍ਰਿਤ ਸੰਚਾਰ ਵਿਚ 202 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply