Wednesday, August 26, 2026

ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਭੀਖੀ/ਮਾਨਸਾ, 27 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਦ’ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਭੀਖੀ ਵਿਖੇ ਗਣਤੰਤਰ ਦਿਵਸ ਬੜੀ ਧੂਮ ਧਾਮ ਨਾਲ PUNJ2701201905ਮਨਾਇਆ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ ਅਗਰਵਾਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਗਣਤੰਤਰਾ ਦਿਵਸ ਨੂੰ ਮੁੱਖ ਰੱਖਦੇ ਹੋਏ, ਸਕੂਲ ਵਿਦਿਆਰਥੀਆ ਵੱਲੋਂ ਦੇਸ਼ ਭਗਤੀ ਨਾਲ ਸੰਬੰਧਿਤ ਭਾਸ਼ਣ, ਨਾਟਕ, ਗੀਤ, ਕਵਿਤਾ, ਕੋਰੀਓਗ੍ਰਾਫੀ, ਡਾਂਸ ਪੇਸ਼ ਕੀਤੇ ਗਏ।ਸਕੂਲ ਪਿ੍ਰੰਸੀਪਲ ਮਨੀਸ਼ ਅਰੋੜਾ ਵੱਲੋਂ ਵਿਦਿਆਰਥੀਆ ਨੂੰ ਸੰਬੋਧਨ ਕਰਦੇ ਹੋਏ ਗਣਤੰਤਰਤਾ ਦਿਵਸ ਦੀ ਮਹਾਨਤਾ ਉਪਰ ਚਾਨਣਾ ਪਾਇਆ।ਸਕੂਲ ਦੇ ਅਗਰਵਾਲ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਅਧਿਕਾਰਾਂ ਅਤੇ ਕਰਤਵਾਂ ਬਾਰੇ ਜਾਣੂ ਕਰਵਾਇਆ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …

Leave a Reply