Sunday, April 26, 2026

ਨਗਰ ਕੀਰਤਨ `ਚ ਸ਼ਾਮਲ ਪਾਲਕੀ ਸਾਹਿਬ ਨੂੰ ਨਤਮਸਤਕ ਹੋਈਆਂ ਸੰਗਤਾਂ

PUNJ2701201916ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੁਲਤਾਨਵਿੰਡ ਰੋਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ `ਚ ਸ਼ਾਮਲ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦੀਆਂ ਹੋਈਆਂ ਸੰਗਤਾਂ ।
 

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply