Wednesday, April 22, 2026

ਨਗਰ ਕੀਰਤਨ `ਚ ਸ਼ਾਮਲ ਸੰਗਤਾਂ ਲਈ ਲੰਗਰ ਲਗਾਇਆ

PUNJ2701201917ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ `ਚ ਸ਼ਾਮਲ ਸੰਗਤਾਂ ਲਈ ਸੁਲਤਾਨਵਿੰਡ ਰੋਡ ਸਥਿਤ ੇ ਕੋਟ ਕਰਨੈਲ ਸਿੰਘ ਸਾਹਮਣੇ ਮੋਹਨ ਨਗਰ ਵਿਖੇ ਨੌਜਵਾਨਾਂ ਵਲੋਂ ਲੰਗਰ ਲਗਾਇਆ ਗਿਆ।ਤਸਵੀਰ ਵਿੱਚ ਲੰਗਰ ਵਰਤਾਉਣ ਦੀ ਸੇਵਾ ਕਰਦੇ ਹੋਏ ਨੌਜਵਾਨ ਤੇ ਇਲਾਕਾ ਵਾਸੀ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply