Tuesday, November 24, 2026

ਭਗਤਾਂਵਾਲਾ ਤੋਂ ਤਬਦੀਲ ਕੀਤਾ ਜਾਵੇਗਾ ਕੂੜਾ ਡੰਪ – ਨਵਜੋਤ ਸਿੰਘ ਸਿੱਧੂ

Navjot Sidhuਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ `ਚ ਸਪੱਸ਼ਟ ਕੀਤਾ ਹੈ ਕਿ ਇਸ ਇਲਾਕੇ ਲਈ ਮੁਸੀਬਤ ਬਣਦਾ ਭਗਤਾਂਵਾਲੇ ਦਾ ਕੂੜਾ ਡੰਪ ਹਰ ਹਾਲ ਵਿਚੋਂ ਇਥੋਂ ਤਬਦੀਲ ਕੀਤਾ ਜਾਵੇਗਾ।ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਵਾਸੀਆਂ ਦਾ ਉਹ ਦੇਣ ਤਾਂ ਨਹੀਂ ਦੇ ਸਕਦਾ, ਪਰ ਸਮੁੱਚੇ ਸ਼ਹਿਰ ਦਾ ਵਿਕਾਸ ਕਰਕੇ ਉਹ ਆਪਣਾ ਕਰਜ਼ ਉਤਾਰਨ ਦੀ ਕੋਸ਼ਿਸ਼ ਕਰਨਗੇ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply