ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦਾ ਕਹਿਣਾ ਹੈ ਬਾਬਾ ਦੀਪ ਸਿੰਘ ਦੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤੇ ਨੂੰ ਸੁੰਦਰ ਉਨਾਂ ਦੇ ਪਿਤਾ ਦਾ ਸੁਪਨਾ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਹ ਸੁਪਨਾ ਪੂਰਾ ਹੋਣ ਜਾ ਰਿਹਾ ਹੈ, ਜਿਸ ਲਈ ਉਹ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਧੰਨਵਾਦੀ ਹਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media