Tuesday, November 24, 2026

ਇੰਸਪੈਕਟਰ ਤੋਂ ਡਿਪਟੀ ਸੁਪਰਡੈਂਟ ਪੁਲਿਸ (ਡੀ.ਐਸ.ਪੀ) ਪ੍ਰਮੋਟ ਹੋਏ ਸੰਜੀਵ ਕੁਮਾਰ

PUNJ2701201926ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਇੰਸਪੈਕਟਰ ਤੋਂ ਡਿਪਟੀ ਸੁਪਰਡੈਂਟ ਪੁਲਿਸ (ਡੀ.ਐਸ.ਪੀ) ਪ੍ਰਮੋਟ ਹੋਏ ਸੰਜੀਵ ਕੁਮਾਰ ਨੂੰ ਤਰੱਕੀ ਦਾ ਸਟਾਰ ਲਾਉਂਦੇ ਹੋਏ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ, ਡੀ.ਐਸ.ਪੀ ਵਿਭੋਰ ਕੁਮਾਰ, ਡੀ.ਐਸ.ਪੀ ਬਿਕਰਮ ਬਰਾੜ ਅਤੇ ਡੀ.ਐਸ.ਪੀ ਗੁਰਜੋਤ ਸਿੰਘ।
 
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply