Tuesday, November 24, 2026

ਨਿੰਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ ਨੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਨੈਸ਼ਨਲ ਇੰਟੈਗਰੇਸ਼ਨ ਮਲਟੀਪਰਪਜ਼ ਆਰਟਿਸਟ ਐਸੋਸੀਏਸ਼ਨ (ਨਿੰਪਾ) ਵਲੋਂ 70ਵੇਂ PUNJ2801201903ਗਣਤੰਤਰ ਦਿਵਸ ਮੌਕੇ ਸਥਨਕ ਕਟੜਾ ਬੱਗੀਆਂ ਵਿਖੇ ਕੌਮੀ ਤਿਰੰਗਾ ਲਹਰਾਇਆ ਗਿਆ। ਰਾਸ਼ਟਰੀ ਝੰਡਾ ਲਹਿਰਾੁੳਣ ਦੀ ਰਸਮ ਨਿੰਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ ਨੇ ਨਿਭਾਈ।ਉਨਾਂ ਨੇ ਸਮੂਹ ਦੇਸ਼ ਵਾਸੀਆਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ 1950 ਵਿੱਚ ਲਾਗੂ ਹੋਏ ਸੰਵਿਧਾਨ ਤਹਿਤ ਮਿਲੇ ਅਧਿਕਾਰਾਂ ਦੇ ਨਾਲ ਨਾਲ ਕਰਤਵਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ।ਇਸ ਮੌਕੇ ਇਲਾਕਾ ਵਾਸੀ ਅਤੇ ਦੁਕਾਨਦਾਰ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply