ਸਮਰਾਲਾ, 29 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਚੋਣ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸਮਰਾਲਾ ਮਿਸ ਗੀਤਿਕਾ ਸਿੰਘ ਦੇ
ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਵਿਹਹਾਰਕ ਤੇ ਪ੍ਰਭਾਵ ਰਹਿਤ ਵੋਟਾਂ ਪਾਉਣ ਸਬੰਧੀ ਉਤਸ਼ਾਹਿਤ ਕਰਨ ਲਈ ਵਾਰਡ ਨੰ. 11 ਰਾਮਾ ਮੰਡੀ ਸਮਰਾਲਾ ਵਿਖੇ ‘ਤੁਹਾਡੀ ਵੋਟ ਤੁਹਾਡੀ ਅਵਾਜ਼’ ਵਿਸ਼ੇ ’ਤੇ ਨੁਕੜ ਨਾਟਕ ਖੇਡਿਆ ਗਿਆ।ਸਵੀਪ ਨੋਡਲ ਅਫਸਰ-ਕਮ-ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ ਅਗਵਾਈ ’ਚ ਡਾ: ਸੁਖਪਾਲ ਕੌਰ ਲੈਕਚਰਾਰ ਪੰਜਾਬੀ ਦੁਆਰਾ ਤਿਆਰ ਕੀਤਾ ਇਹ ਨੁੱਕੜ ਨਾਟਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੀਆਂ ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media