ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ)- ਜਿਲ੍ਹਾ ਅੰਮ੍ਰਿਤਸਰ ਵਿਖੇ ਬਾਰਿਸ਼ਾਂ ਦੇੇ ਮੌਸਮ ਦੇ ਮੱਦੇ ਨਜ਼ਰ ਦਫਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਿਖੇ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਇਹ ਜਾਣਕਾਰੀ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕੰਟਰੋਲ ਰੂਮ 30 ਸਤੰਬਰ, 2014 ਤੱਕ 24 ਘੰਟੇ ਕੰਮ ਕਰੇਗਾ। ਬਾਰਿਸ਼ ਦੇ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਸਬੰਧੀ ਫਲੱਡ ਕੰਟਰੋਲ ਰੂਮ ਦੇ ਨੰ: 01832229125 ਤੇ ਸੂਚਿਤ ਕੀਤਾ ਜਾ ਸਕਦਾ ਹੈ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media