ਜੰਡਿਆਲਾ ਗੁਰੂ, 29 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਮਰ ਸਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਠੇਕੇਦਾਰ ਮਲਕੀਅਤ ਸਿੰਘ ਅਤੇ ਸਮੂਹ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਕਰਕੇ ਮਨਾਇਆ ਗਿਆ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਉਪਰੰਤ ਮੁਹੱਲਾ ਜੱਟਿਆਣਾ ਦੀਆਂ ਬੀਬੀਆਂ ਦੇ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਆਈਆਂ ਸੰਗਤਾਂ ਦੀ ਚਾਹ ਤੇ ਮਠਿਆਈਆਂ ਨਾਲ ਸੇਵਾ ਕੀਤੀ ਗਈ
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media