Tuesday, November 24, 2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਜੀਤ ਨਗਰ ਮਾਰਕੀਟ ਵਲੋਂ ਲੰਗਰ ਲਗਾਇਆ

Baba Deep Singh Jiਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) –  ਅਜੀਤ ਨਗਰ ਮਾਰਕੀਟ ਵਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ `ਤੇ ਲੰਗਰ ਲਗਾਏ ਗਏ।ਜਿਸ ਵਿੱਚ ਸਾਬਕਾ ਅਕਾਲੀ ਕੌਂਸਲਰ ਅਮਰਬੀਰ ਸਿੰਘ ਢੋਟ ਤੇ ਵਾਰਡ ਨੰਬਰ 46 ਤੋਂ ਕਾਂਗਰਸੀ ਕੌਂਸਲਰ ਸ਼ਲਿੰਦਰ ਸ਼ੈਲੀ ਅਤੇ ਕਾਂਗਰਸ ਜ਼ਿਲ੍ਹਾ ਮਹਿਲਾ ਪ੍ਰਧਾਨ ਬੀਬੀ ਸੋਨੀਆ ਉਚੇਚੇ ਤੌਰ `ਤੇ ਪਹੁੰਚੇ।ਇਸ ਮੌਕੇ ਮਾਰਕੀਟ ਦੇ ਸੇਵਾਦਾਰ ਅਵਤਾਰ ਸਿੰਘ ਬੱਬੀ, ਰੂਬਲ, ਅਮਨਦੀਪ ਸਿੰਘ, ਰਤਨਦੀਪ ਸਿੰਘ ਸੰਨੀ, ਜਸਪ੍ਰੀਤ ਸਿੰਘ ਪ੍ਰਿੰਸ, ਬਿੱਟੂ, ਮੋਨੂ, ਜਗਮੀਤ ਸਿੰਘ ਦੁਪੱਟਿਆਂ ਵਾਲੇ, ਮਨਪ੍ਰੀਤ ਮੀਕਾ, ਸੁਰਿੰਦਰ ਸਿੰਘ, ਤਲਬੀਰ ਸਿੰਘ ਅਤੇ ਵੱਡੀ ਗਿਣਤੀ `ਚ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply