ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਵਾਸੀਆਂ ਨੂੰ ਹੋਮਿਓਪੈਥਿਕ ਖੇਤਰ ਵਿਚ ਵਡਮੁੱਲੀਆ ਸੇਵਾਵਾਂ ਦੇਣ ਅਤੇ ਵੱਡੀ ਸੰਖਿਆ ਵਿਚ ਹੋਮਿਓਪੈਥਿਕ ਦਵਾਈਆਂ ਨਾਲ ਲੋਕਾਂ ਨੂੰ ਨਵੀ ਜਿੰਦਗੀ ਦੇਣ ਵਾਲੀ ਡਾ. ਹਰਪ੍ਰੀਤ ਕੌਰ ਪਰੂਥੀ ਨੂੰ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸ.ਸ੍ਰੀ ਵਾਸਤਵਾ ਵਲੋਂ ਸਨਮਾਨਿਤ ਕੀਤਾ ਗਿਆ। ਡਾ. ਹਰਪ੍ਰੀਤ ਕੌਰ ਪਰੂਥੀ ਮੁਫਤ ਮੈਡੀਕਲ ਕੈਂਪ ਰਾਹੀ ਲੋਕ ਸੇਵਾ ਵਿਚ ਵੀ ਅਹਿਮ ਰੋਲ ਪਾ ਰਹੇ ਹਨ।ਡਾ. ਪਰੂਥੀ ਨੇ ਪੰਜਾਬ ਸਰਕਾਰ ਅਤੇ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media